ਇਕ ਰਾਗਨੀ ਜੋ ਪ੍ਰਾਤੇਕਾਲ ਗਾਈ ਜਾਂਦੀ ਹੈ, ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਇਹ ਅਠਾਰ੍ਹਵੀਂ ਥਾਂ ਤੇ ਆਈ ਹੈ
Mahan Kosh Encyclopedia
ਇਹ ਭੈਰਵ ਠਾਟ ਦੀ ਔੜਵ ਸੰਪੂਰਣ ਰਾਗਿਨੀ ਹੈ. ਆਰੋਹੀ ਵਿੱਚ ਮੱਧਮ ਅਤੇ ਨਿਸਾਦ ਵਰਜਿਤ ਹਨ. ਰਿਸਭ ਅਤੇ ਧੈਵਤ ਕੋਮਲ, ਬਾਕੀ ਸੁਰ ਸ਼੍ਰਾੱਧ ਹਨ, ਧੈਵਤ ਵਾਦੀ ਅਤੇ ਰਿਸਭ ਸੰਵਾਦੀ ਹੈ. ਗਾਉਣ ਦਾ ਵੇਲਾ ਸੂਰਜ ਨਿਕਲਣ ਤੋਂ ਲੈਕੇ ਪਹਰ ਦਿਨ ਚੜ੍ਹੇ ਤੀਕ ਹੈ. ਆਰੋਹੀ- ਸ ਰਾ ਗ ਪ ਧਾ ਸ. ਅਵਰੋਹੀ- ਸ ਨ ਧਾ ਪ ਮ ਗ ਰਾ ਸ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਇਸ ਦਾ ਅਠਾਰਵਾਂ ਨੰਬਰ ਹੈ. "ਰਾਮਕਲੀ ਰਾਮੁ ਮਨਿ ਵਸਿਆ. ਤਾ ਬਨਿਆ ਸੀਗਾਰੁ". (ਮ ੩. ਵਾਰ ਰਾਮ ੧).
Mahan Kosh data provided by Bhai Baljinder Singh (RaraSahib Wale); See http://www.ik13.com
This is a (Javascript/CSS) Fixed menu.