Loading...
ਪ੍ਕਾਸ਼,ਗੁਰਿਆਈ,ਜੋਤੀ ਜੋਤਿ,ਸ਼ਹੀਦੀ, ਗੁਰਪੁਰਬ, ਸੰਪੂਰਨਾ ਦਿਵਸ,ਵੈਸਾਖੀ,ਬੰਦੀ ਛੋੜ ਦਿਵਸ,ਇਤਿਹਾਸਕ ਦਿਹਾੜਾ,ਸੰਗਰਾਂਦ,ਬਰਸੀ, ਸਿਰਨਾ ਦਿਵਸ,ਜੋੜ ਮੇਲਾ ,ਜਨਮ,ਨਵਾਂ ਸਾਲ,ਮੱਸਿਆ,ਪੂਰਨਮਾਸ਼ੀ,ਹੋਰ ਪਨੇ Other Pages

Thursday

ਰਾਗੁ ਟੋਡੀ

ਦਿਨ ਦੇ ਦੂਜੈ ਪਹਿਰ ਗਾਇਆ ਜਾਣ ਵਾਲੀ ਦੀਪਕ ਰਾਗ ਦੀ ਰਾਗਣੀ, ਸ੍ਰੀ ਗੁਰੂ ਗ੍ਰੰਥ ਸਾਹਿਬ ਇਸ ਰਾਗ ਦੀ ਬਾਣੀ ਨੂੰ ਤਰਤੀਬ ਵਿਚ ਬਾਹਰਵਾਂ ਸਥਾਨ ਪ੍ਰਾਪਤ ਹੈ
ਇਹ ਟੋਡੀਠਾਟ ਦੀ ਸੰਪੂਰਣ ਰਾਗਿਣੀ ਹੈ. ਰਿਸਭ ਗਾਂਧਾਰ ਧੈਵਤ ਕੋਮਲ, ਮੱਧਮ ਤੀਵ੍ਰ ਅਤੇ ਬਾਕੀ ਸੁਰ ਸ਼ੁੱਧ ਹਨ. ਧੈਵਤ ਵਾਦੀ ਅਤੇ ਗਾਂਧਾਰ ਸੰਵਾਦੀ ਹੈ. ਗਾਉਣ ਦਾ ਵੇਲਾ ਦਿਨ ਦਾ ਦੂਜਾ ਪਹਿਰ ਹੈ. ਆਰੋਹੀ- ਸ ਰਾ ਗਾ ਮੀ ਪ ਧਾ ਨ ਸ. ਅਵਰੋਹੀ- ਸ ਨ ਧਾ ਪ ਮੀ ਗਾ ਰਾ ਸ. ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਟੋਡੀ ਦਾ ਨੰਬਰ ਬਾਰਵਾਂ ਹੈ.
Mahan Kosh data provided by Bhai Baljinder Singh (RaraSahib Wale); See http://www.ik13.com
This is a (Javascript/CSS) Fixed menu.