Loading...
ਪ੍ਕਾਸ਼,ਗੁਰਿਆਈ,ਜੋਤੀ ਜੋਤਿ,ਸ਼ਹੀਦੀ, ਗੁਰਪੁਰਬ, ਸੰਪੂਰਨਾ ਦਿਵਸ,ਵੈਸਾਖੀ,ਬੰਦੀ ਛੋੜ ਦਿਵਸ,ਇਤਿਹਾਸਕ ਦਿਹਾੜਾ,ਸੰਗਰਾਂਦ,ਬਰਸੀ, ਸਿਰਨਾ ਦਿਵਸ,ਜੋੜ ਮੇਲਾ ,ਜਨਮ,ਨਵਾਂ ਸਾਲ,ਮੱਸਿਆ,ਪੂਰਨਮਾਸ਼ੀ,ਹੋਰ ਪਨੇ Other Pages

Thursday

ਰਾਗੁ ਜੈਤਸਰੀ

ਰਾਗ ਦੀ ਕਿਸਮ।
ਜਯਤਿਸ਼੍ਰੀ. ਇਹ ਪੂਰਬੀ ਠਾਟ ਦੀ ਔੜਵ ਸੰਪੂਰਣ ਰਾਗਿਣੀ ਹੈ. ਆਰੋਹੀ ਵਿੱਚ ਰਿਸਭ ਅਤੇ ਧੈਵਤ ਵਰਜਿਤ ਹਨ. ਅਵਰੋਹੀ ਵਿੱਚ ਸਾਰੇ ਸੁਰ ਹਨ. ਵਾਦੀ ਸੁਰ ਗਾਂਧਾਰ ਹੈ, ਮੱਧਮ ਤੀਵ੍ਰ ਹੈ, ਧੈਵਤ ਅਤੇ ਰਿਸਭ ਕੋਮਲ ਹਨ, ਬਾਕੀ ਸੁਰ ਸ਼ੁੱਧ ਲਗਦੇ ਹਨ. ਗਾਉਣ ਦਾ ਵੇਲਾ ਦਿਨ ਦਾ ਚੌਥਾ ਪਹਿਰ ਹੈ. ਆਰੌਹੀ- ਸ ਘ ਮੀ ਪ ਨ ਸ. ਅਵਰੋਹੀ- ਸ ਨ ਧਾ ਪ ਮੀ ਘ ਰਾ ਸ. ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਜੈਤਸਿਰੀ ਦਾ ਗਿਆਰਵਾਂ ਨੰਬਰ ਹੈ.
Mahan Kosh data provided by Bhai Baljinder Singh (RaraSahib Wale); See http://www.ik13.com
This is a (Javascript/CSS) Fixed menu.