Loading...
ਪ੍ਕਾਸ਼,ਗੁਰਿਆਈ,ਜੋਤੀ ਜੋਤਿ,ਸ਼ਹੀਦੀ, ਗੁਰਪੁਰਬ, ਸੰਪੂਰਨਾ ਦਿਵਸ,ਵੈਸਾਖੀ,ਬੰਦੀ ਛੋੜ ਦਿਵਸ,ਇਤਿਹਾਸਕ ਦਿਹਾੜਾ,ਸੰਗਰਾਂਦ,ਬਰਸੀ, ਸਿਰਨਾ ਦਿਵਸ,ਜੋੜ ਮੇਲਾ ,ਜਨਮ,ਨਵਾਂ ਸਾਲ,ਮੱਸਿਆ,ਪੂਰਨਮਾਸ਼ੀ,ਹੋਰ ਪਨੇ Other Pages

Thursday

ਰਾਗੁ ਦੇਵਗੰਧਾਰੀ

ਮਾਲਕ ਉਸ ਦੀ ਪੰਜ ਰਾਗਨੀਆਂ ਵਿਚੋਂ ਇਕ
ਇਹ ਬਿਲਾਵਲ ਠਾਟ ਦੀ ਸੰਪੂਰਣ ਰਾਗਿਨੀ ਹੈ. ਸਾਰੇ ਸ਼ੁੱਧ ਸੁਰ ਹਨ. ਸੜਜ ਵਾਦੀ ਅਤੇ ਪੰਚਮ ਸੰਵਾਦੀ ਹੈ. ਗਾਂਧਾਰ ਦੁਰਬਲ ਹੋਕੇ ਲੱਗਦਾ ਹੈ. ਗਾਉਣ ਦਾ ਵੇਲਾ ਚਾਰ ਘੜੀ ਦਿਨ ਚੜ੍ਹੇ ਹੈ. ਆਰੋਹੀ- ਸ ਰ ਮ ਪ ਧ ਸ. ਅਵਰੋਹੀ- ਸ ਨ ਧ ਮ ਗ ਰ ਸ. ਕਿਤਨਿਆਂ ਨੇ ਦੇਵਗੰਧਾਰੀ ਵਿੱਚ ਸੜਜ ਪੰਚਮ ਮੱਧਮ ਸ਼ੁੱਧ, ਰਿਸਭ ਗਾਂਧਾਰ ਧੈਵਤ ਅਤੇ ਨਿਸਾਦ ਕੋਮਲ ਮੰਨੇ ਹਨ. ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਇਸ ਦਾ ਨੰਬਰ ਛੀਵਾਂ ਹੈ.
Mahan Kosh data provided by Bhai Baljinder Singh (RaraSahib Wale); See http://www.ik13.com
This is a (Javascript/CSS) Fixed menu.